ਡਿਪਟੀ ਕਮਿਸ਼ਨਰਾਂ ਸਮੇਤ 31 IAS/IFS/PCS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 20 ਅਗਸਤ 2025 - ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਡਿਪਟੀ ਕਮਿਸ਼ਨਰਾਂ ਸਮੇਤ 31 IAS/IFS/PCS ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ,,,,,,
https://drive.google.com/file/d/1duK_mj0btXcs_aBv3fTnJ_jQTe_yLC1t/view?usp=sharing