Punjabi News Bulletin: ਪੜ੍ਹੋ ਅੱਜ 28 ਅਗਸਤ ਦੀਆਂ ਵੱਡੀਆਂ 10 ਖਬਰਾਂ (8:20 PM)
ਚੰਡੀਗੜ੍ਹ, 28 ਅਗਸਤ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:20 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਵੱਡੀ ਖ਼ਬਰ: ਮਜੀਠੀਆ ਫਿਲਹਾਲ ਰਹਿਣਗੇ ਜੇਲ੍ਹ, ਕੋਰਟ ਨੇ Judicial ਹਿਰਾਸਤ ਵਧਾਈ
1. ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
- ਭਗਵੰਤ ਮਾਨ ਵੱਲੋਂ ਬਿਆਸ ਦਰਿਆ ਦਾ ਦੌਰਾ
- ਪੰਜਾਬ ਸਰਕਾਰ ਦੇ ਹੈਲੀਕਾਪਟਰ ਵੱਲੋਂ ਸੰਭਾਲੀ ਕਮਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜਾਰੀ
2. ਭਾਰਤ ਨੇ ਕੈਨੇਡਾ ਵਿੱਚ ਨਿਯੁਕਤ ਕੀਤਾ ਨਵਾਂ ਹਾਈ ਕਮਿਸ਼ਨਰ
3. ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ
- ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ
- ਮੰਤਰੀ ਮੁੰਡੀਆਂ ਅਤੇ ਡੀ.ਸੀ ਹਿਮਾਂਸ਼ੂ ਜੈਨ ਨੇ ਸਸਰਾਲੀ ਕਲੋਨੀ ਵਿਖੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ
- ਭਾਰਤੀ ਫੌਜ ਨੇ ਜੰਮੂ, ਮਾਮੂਨ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਵਿਆਪਕ ਹੜ੍ਹ ਰਾਹਤ ਕਾਰਜਾਂ ਦੀ ਅਗਵਾਈ ਕੀਤੀ
- ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
- ਰਾਵੀ ਵਿੱਚ ਆਏ ਹੜਾਂ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਦੇ 40 ਦੇ ਕਰੀਬ ਪਿੰਡ ਪ੍ਰਭਾਵਿਤ
- ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਵੇਰਕਾ ਵੱਲੋਂ ਰਾਸ਼ਨ ਕਿੱਟਾਂ ਦੀ ਸਪਲਾਈ ਸ਼ੁਰੂ
- ਰਾਵੀ ਦਰਿਆ ਨੇ ਮਚਾਈ ਤਬਾਹੀ, ਕਈ ਪਿੰਡਾਂ 'ਚ ਵੜਿਆ ਪਾਣੀ
- ਮੰਤਰੀ ਮੋਹਿੰਦਰ ਭਗਤ ਪੁੱਜੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ- ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
- Punjab Breaking: ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ
- ਹੜ ਦੇ ਪਾਣੀ 'ਚ ਫਸੇ ਸਾਬਕਾ ਸਰਪੰਚ ਨੂੰ ਲੜਿਆ ਸੱਪ
- ਰਾਵੀ ਦਾ ਕਹਿਰ; ਘਰ ਛੱਡ ਕੇ ਜਾਣ ਨੂੰ ਮਜਬੂਰ ਹੋਏ ਲੋਕ
- Big Breaking: ਹੜ੍ਹਾਂ 'ਚ ਡੁੱਬੇ ਪੰਜਾਬ ਨੂੰ ਛੋਟੇ ਭਰਾ ਦਾ ਮਿਲਿਆ ਸਹਾਰਾ, ਮਦਦ ਲਈ ਵਧਾਇਆ ਹੱਥ
4. ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ITI ਹੱਬ ਸਥਾਪਤ ਕਰਨ ਦੀ ਮੰਗ
5. ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਸੰਜੀਵ ਅਰੋੜਾ
- ਅਧਿਕਾਰੀ SC/ST ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ - ਗੜ੍ਹੀ
- ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ
- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ
6. ਪੰਜਾਬੀ ਯੂਨੀਵਰਸਿਟੀ ਵੱਲੋਂ ਤਰੁੱਟੀਆਂ ਯੁਕਤ ਮਹਾਨ ਕੋਸ਼ ਨੂੰ ਨਸ਼ਟ ਕਰਨ ਦੇ ਤਰੀਕੇ ਨੂੰ ਲੈਕੇ ਛਿੜਿਆ ਵਿਵਾਦ
7. ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ
8. ਨਹੀਂ ਰਹੇ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ: 29 ਅਗਸਤ ਨੂੰ ਪਠਾਨਕੋਟ ਵਿੱਚ ਹੋਵੇਗਾ ਦਾਹ ਸੰਸਕਾਰ
9. EXCLUSIVE: ਕੁੜੀਆਂ ਚਿੜੀਆਂ ਨਹੀਂ : ਮੰਜ਼ਿਲ ਦੇ ਮੱਥੇ ਲੱਗਦੀ ਤਖਤੀ ਉਨ੍ਹਾਂ ਦੇ ਜੋ ਘਰੋਂ ਬਣਾਕੇ ਤੁਰਦੇ ਨਕਸ਼ਾ ਸਫਰਾਂ ਦਾ
10. ਵੱਡੀ ਖ਼ਬਰ: SGPC ਨੇ ਮੁੱਖ ਮੰਤਰੀ ਯੋਗੀ ਨੂੰ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਦਿੱਤਾ ਸੱਦਾ