ਪੰਜਾਬ ਲਈ ਅਗਲੇ 48 ਘੰਟੇ ਬਰਬਾਦੀ ਵਾਲੇ; ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ
ਚੰਡੀਗੜ੍ਹ, 31 ਅਗਸਤ 2025 : ਅਗਲੇ 48 ਘੰਟਿਆਂ ਲਈ ਮੌਸਮ ਵਿਭਾਗ ਨੇ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਮਾਨਸਾ, ਸੰਗਰੂਰ , ਲੁਧਿਆਣਾ, ਪਟਿਆਲਾ, ਬਰਨਾਲਾ, ਬਠਿੰਡਾ, ਫਾਜ਼ਿਲਕਾ , ਮੋਹਾਲੀ, ਤਰਨ ਤਾਰਨ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਰੂਪਨਗਰ, ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਹੇਠ ਪੜ੍ਹੋ ਡਿਟੇਲਸ : https://drive.google.com/file/d/1AcIY72W9urIrN5kTzOGZcPCGjVa8E7dt/view?usp=sharing