ਪ੍ਰਧਾਨ ਮੰਤਰੀ ਨੇ ਭਗਵੰਤ ਮਾਨ ਨਾਲ ਗੱਲਬਾਤ ਕਰ ਹੜ੍ਹਾਂ ਦੇ ਹਾਲਾਤ ਦਾ ਲਿਆ ਜਾਇਜ਼ਾ
ਨਵੀਂ ਦਿੱਲੀ, 2 ਸਤੰਬਰ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰ ਕੇ ਸੂਬੇ ਵਿਚ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ ਲਿਆ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-