← ਪਿਛੇ ਪਰਤੋ
ਇਨਸਾਨੀਅਤ ਦੇ ਨਾਤੇ ਆਪਣਾ ਫਰਜ਼ ਨਿਭਾਉਂਦੇ ਹੋਏ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਪਣੀ ਇੱਕ ਸਾਲ ਦੀ ਤਨਖਾਹ (₹12 ਲੱਖ) ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕੀਤੀ।
Total Responses : 954