← ਪਿਛੇ ਪਰਤੋ
ਆਪ ਐਮ ਐਲ ਏ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ
ਬਾਬੂਸ਼ਾਹੀ ਨੈਟਵਰਕ ਪਟਿਆਲਾ, 2 ਸਤੰਬਰ, 2025: ਪਟਿਆਲਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਹੀ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦੱਸਿਆ ਸੀ ਕਿ ਉਹਨਾਂ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ...
Total Responses : 955