← ਪਿਛੇ ਪਰਤੋ
ਦੀਦਾਰ ਗੁਰਨਾ
ਖੰਨਾ 3 ਸਤੰਬਰ 2025 : ਖੰਨਾ ਪੁਲਿਸ ਨੇ SSP ਜੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਹੇਠ ਕਾਮਯਾਬੀ ਹਾਸਲ ਕਰਦਿਆਂ ਤਿੰਨ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ , ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਚੋਰਾਂ ਕੋਲੋਂ ਚੋਰੀ ਕੀਤੇ ਹੋਏ ਦੋ ਮੋਟਰਸਾਈਕਲ ਵੀ ਬਰਾਮਦ ਕਰ ਲਏ ਹਨ , ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Total Responses : 1077