← ਪਿਛੇ ਪਰਤੋ
ਵੱਡੀ ਖ਼ਬਰ: ਭਗਵੰਤ ਮਾਨ ਹਸਪਤਾਲ ਦਾਖ਼ਲ
ਰਵੀ ਜੱਖੂ
ਚੰਡੀਗੜ੍ਹ, 5 ਸਤੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਦਾਖ਼ਲ ਹੋ ਗਏ ਹਨ। ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਹੈ ਅਤੇ ਸਿਹਤ ਵਿੱਚ ਸੁਧਾਰ ਨਾ ਹੋਣ ਦੇ ਕਾਰਨ ਡਾਕਟਰਾਂ ਨੇ ਉਨ੍ਹਾਂ (ਭਗਵੰਤ ਮਾਨ) ਨੂੰ ਹਸਪਤਾਲ ਦਾਖ਼ਲ ਕਰਨ ਦੀ ਸਲਾਹ ਦਿੱਤੀ ਸੀ।
Total Responses : 1627