← ਪਿਛੇ ਪਰਤੋ
ਭਗਵੰਤ ਮਾਨ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਜਨਮ ਦਿਵਸ ਸਮਾਰੋਹ ਚ ਹੋਣਗੇ ਸ਼ਾਮਲ
ਖਟਕੜ ਕਲਾਂ, 28 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਪਹੁੰਚਣਗੇ, ਜਿੱਥੇ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਮਾਰੋਹ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਲਾਮੀ ਦੇਣਗੇ। ਸਮਾਗਮ ਵਿੱਚ ਸਰਕਾਰ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਰਹਿਣਗੇ।
Total Responses : 658