ਐਨ ਕੇ ਸ਼ਰਮਾ ਅਕਾਲੀ ਦਲ ਦੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਨਿਯੁਕਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 15 ਅਕਤੂਬਰ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਖ਼ਜ਼ਾਨਚੀ ਐਨ ਕੇ ਸ਼ਰਮਾ ਨੂੰ ਪਾਰਟੀ ਦੇ ਵਪਾਰ ਤੇ ਉਦਯੋਗ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਸ਼ਰਮਾ ਪਾਰਟੀ ਦੀ ਬੇਹਤਰੀ ਵਾਸਤੇ ਬਹੁਤ ਵਧੀਆ ਕੰਮ ਕਰਨਗੇ।