ਮੁਫ਼ਤ ਮੈਡੀਕਲ ਕੈਂਪ ਲਾਇਆ ਜਾਵੇਗਾ
ਅੰਮ੍ਰਿਤਸਰ, 21 ਨਵੰਬਰ 2025 : ਪਬਲਿਕ ਅਗੇਂਸਟ ਅਡਲਟਰੇਸ਼ਨ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ (ਪਾਵਾ) 23 ਨਵੰਬਰ 2025 ਨੂੰ ਐਤਵਾਰ ਨੂੰ ਘੋਨੇਵਾਲ ਰਮਦਾਸ ਵਿਚ ਇੱਕ ਮੁਫ਼ਤ ਮੇਡੀਕਲ ਕੈਂਪ ਲਾਇਆ ਜਾ ਰਿਹਾ ਹੈ। ਸੰਸਥਾ ਨੇ ਹੜ੍ਹ ਪ੍ਰਭਾਵਤ ਪਰਿਵਾਰਾਂ ਸਮੇਤ ਇਲਾਕੇ ਦੇ ਸਾਰੇ ਨਿਵਾਸੀਆਂ ਨੂੰ ਮੇਡੀਕਲ ਕੈਂਪ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।