ਗਿਆਨੀ ਗੁਰਬਬਚਨ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਲਈ ਕੌਮ ਕੋਲੋਂ ਮੁਆਫੀ ਮੰਗੀ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 8 ਦਸੰਬਰ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ 2015 ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਸ ਵੇਲੇ ਮੁਆਫੀ ਦੇਣ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਸਿੱਖ ਕੌਮ ਤੋਂ ਮੁਆਫੀ ਮੰਗੀ।