Punjab Holiday Breaking: ਪੋਲਿੰਗ ਸਟਾਫ਼ ਲਈ ਅੱਜ 15 ਦਸੰਬਰ ਨੂੰ ਛੁੱਟੀ ਦਾ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਦਸੰਬਰ, 2025 : ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ, ਪੰਜਾਬ ਸਰਕਾਰ ਦੁਆਰਾ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਪੋਲਿੰਗ ਸਟਾਫ਼ ਦੀ ਮੰਗ ਮੁਤਾਬਕ ਉਨ੍ਹਾਂ ਨੂੰ 15 ਦਸੰਬਰ 2025 ਯਾਨੀ ਕਿ ਅੱਜ ਕੰਪਨਸੇਟਰੀ ਛੁੱਟੀ ਦੇਣ ਦੇ ਆਦੇਸ਼ ਦਿੱਤੇ ਹਨ।
