CM ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
ਸ੍ਰੀ ਫ਼ਤਿਹਗੜ੍ਹ ਸਾਹਿਬ, 26 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਨੂੰ ਪ੍ਰਣਾਮ ਕੀਤਾ। ਦਸ ਦਈਏ ਕਿ ਇਸ ਵਕਤ ਉਨ੍ਹਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ ਵੀ ਨਾਲ ਸਨ।