ਆਪਣੇ ਆਪ ਐਂਟੀਬਾਇਓਟਿਕਸ ਨਾ ਲਓ: ਏਮਜ਼ ਦੇ ਸਾਬਕਾ ਡਾਇਰੈਕਟਰ ਨੇ ਦਿੱਤੀ ਚੇਤਾਵਨੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 29 ਦਸੰਬਰ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ’ਮਨ ਕੀ ਬਾਤ’ ਪ੍ਰੋਗਰਾਮ ਵਿਚ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਐਂਟੀਬਾਇਓਟਿਕ ਦਵਾਈਆਂ ਲੈਣ ਤੋਂ ਗੁਰੇਜ਼ ਕਰਨ ਦੀ ਸਲਾਹ ਦੇਣ ਤੋਂ ਬਾਅਦ ਏਮਜ਼ ਦਿੱਲੀ ਦੇ ਸਾਬਕਾ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਕਿਹਾ ਹੈ ਕਿ ਜੇਕਰ ਤੁਹਾਨੂੰ ਸਿਹਤ ਸਬੰਧੀ ਕੋਈ ਮੁਸ਼ਕਿਲ ਹੈ ਤਾਂ ਆਪਣੀ ਮਰਜ਼ੀ ਨਾਲ ਐਂਟੀਬਾਇਓਟਿਕ ਦਵਾਈਆਂ ਨਾ ਲਓ ਸਗੋਂ ਆਪਣੇ ਡਾਕਟਰ ਦੀ ਸਲਾਹ ਲਵੋ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: