Top News: ਪੜ੍ਹੋ ਅੱਜ 29 ਦਸੰਬਰ ਦੀਆਂ ਵੱਡੀਆਂ ਖ਼ਬਰਾਂ (9:10 PM)
1. ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ
2. Big Breaking: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ.. ਪੜ੍ਹੋ ਪੂਰੀ ਖ਼ਬਰ
3. ਅਰਾਵਲੀ ਪਹਾੜੀਆਂ 'ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਜਾਰੀ ਕੀਤਾ ਨੋਟਿਸ
4. CM ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ
5. Breaking : 328 ਸਰੂਪਾਂ ਦੇ ਮਾਮਲੇ 'ਤੇ CM ਮਾਨ ਦਾ ਵੱਡਾ ਬਿਆਨ
6. ਪੰਜਾਬ ਸਰਕਾਰ ਨੇ 59000 ਤੋਂ ਵੱਧ ਦਿੱਤੀਆਂ ਸਰਕਾਰੀ ਨੌਕਰੀਆਂ, ਨਿੱਜੀ ਖੇਤਰ 'ਚ ਮਿਲੀਆਂ ਹਜ਼ਾਰਾਂ Jobs
7. ਕੈਲੀਫੋਰਨੀਆ ਵਿੱਚ ਕਾਰ ਹਾਦਸੇ ਵਿੱਚ ਤੇਲੰਗਾਨਾ ਦੀਆਂ 2 ਔਰਤਾਂ ਦੀ ਮੌਤ
8. ਉਨਾਓ ਬਲਾਤਕਾਰ ਮਾਮਲਾ: ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
9. ਮੰਤਰੀ ਸੌਂਦ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
10. ਪੰਜਾਬ ਪੁਲਿਸ ਨੇ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
11. ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
12. Fog Alert - ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ, 4 ਉਡਾਣਾਂ ਰੱਦ
13. ਛੋਟੀ-ਛੋਟੀ ਉਮਰ ਦੇ ਨੌਜਵਾਨਾਂ ਨੂੰ ਫਸਾ ਰਹੇ ਗੈਂਗਸਟਰ! ਫਾਇਰਿੰਗ ਦਾ ਮਾਮਲਾ ਪੁਲਿਸ ਨੇ ਸੁਲਝਾਇਆ
14. ਪੰਜਾਬ ਦੀ ਲੇਡੀ ਡਰੱਗ ਅਫਸਰ ਬਣੀ 'ਸੁਪਰਾ ਮਿਸਿਜ਼ ਨੈਸ਼ਨਲ 2025' ਰਨਰ-ਅੱਪ
ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਦੀ ਰੌਣਕ: ਸੈਲਾਨੀਆਂ ਦਾ ਲੱਗਾ ਮੇਲਾ
15. ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ
16. ਆਪਣੇ ਆਪ ਐਂਟੀਬਾਇਓਟਿਕਸ ਨਾ ਲਓ: ਏਮਜ਼ ਦੇ ਸਾਬਕਾ ਡਾਇਰੈਕਟਰ ਨੇ ਦਿੱਤੀ ਚੇਤਾਵਨੀ
17. ਸਾਵਧਾਨ! ਪੈਨ-ਆਧਾਰ ਲਿੰਕ ਕਰਨ ਲਈ ਬਚੇ ਸਿਰਫ਼ 2 ਦਿਨ
18. ਕੜਾਕੇ ਦੀ ਠੰਢ ਤੇ ਧੁੰਦ ਦਾ ਕਹਿਰ: ਆਰੇਂਜ ਅਲਰਟ ਜਾਰੀ
19. ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਲੱਗੇ ਪੁਰਾਤਨ ਖੰਭੇ ਨੂੰ ਰਿਪੇਅਰ ਕਰਕੇ ਜਲਦ ਹੀ ਮੁੜ ਸਥਾਪਤ ਕੀਤਾ ਜਾਵੇਗਾ- ਮੈਨੇਜਰ ਧੰਗੇੜਾ
20. ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਸਣੇ ਹੋਰ ਕਈ ਪਾਬੰਦੀਆਂ ਲੱਗੀਆਂ
21. ਲੁਧਿਆਣਾ : ਫੈਕਟਰੀਆਂ ਵਿੱਚ ਰੇਕੀ ਕਰਕੇ ਕੱਪੜਾ ਚੋਰੀ ਕਰਨ ਵਾਲੇ ਕਾਬੂ
22. ਨਜਾਇਜ ਸਬੰਧਾਂ ਕਾਰਨ ਪਤੀ ਨੇ ਕੀਤਾ ਆਪਣੀ ਪਤਨੀ ਰਿਤਿਕਾ ਗੋਇਲ ਦਾ ਕਤਲ
23. ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ
24. ਕੁਲਦੀਪ ਸੇਂਗਰ ਨੂੰ ਫਾਂਸੀ ਮਿਲਣੀ ਚਾਹੀਦੀ ਹੈ: ਅਲਕਾ ਲਾਂਬਾ
26. ਕੀ 33 BLO ਦੀ ਮੌਤ ਜਾਇਜ਼ ਹੈ? ਕਪਿਲ ਸਿੱਬਲ ਨੇ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਨੂੰ ਘੇਰਿਆ