AAP ਪੰਜਾਬ ਨੇ ਐਲਾਨੇ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Babushahi Network
ਚੰਡੀਗੜ੍ਹ, 31 ਦਸੰਬਰ 2025- ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ , ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ।
.jpg)