← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਉਹ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਹਮੇਸ਼ਾ ਖੁਸ਼, ਸਿਹਤਮੰਦ ਅਤੇ ਖੁਸ਼ਹਾਲ ਰੱਖਣ।
Total Responses : 115