ਵੱਡੀ ਖ਼ਬਰ: ਕੈਪਟਨ ਅਮਰਿੰਦਰ ਹਸਪਤਾਲ ਦਾਖ਼ਲ, ਸਰਜਰੀ ਵੀ ਹੋਈ
Babushahi Network
ਮੋਹਾਲੀ, 10 ਫਰਵਰੀ 2026- ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਗੋਡੇ ਦੀ ਸਮੱਸਿਆ ਸਬੰਧੀ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਬੀਤੇ ਦਿਨੀਂ ਦਾਖ਼ਲ ਹੋਏ ਸੀ ਅਤੇ, ਜਿੱਥੇ ਅੱਜ ਉਨ੍ਹਾਂ ਦੇ ਗੋਡਾ ਬਦਲਣ ਦੀ ਸਰਜਰੀ ਹੋ ਗਈ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਸਿਫ਼ਟ ਕਰ ਦਿੱਤਾ ਗਿਆ। ਡਾਕਟਰਾਂ ਦੀ ਇੱਕ ਮਾਹਿਰ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।
Click to Follow Babushahi Facebook page →