ਕੈਨੇਡਾ: ਬ੍ਰਿਟਿਸ਼ ਕੋਲੰਬੀਆ ਦੇ ਸਕੂਲ ’ਚ ਚੱਲੀਆਂ ਗੋਲੀਆਂ, 10 ਮੌਤਾਂ, 25 ਜ਼ਖ਼ਮੀ
ਬਾਬੂਸ਼ਾਹੀ ਨੈਟਵਰਕ
ਓਟਵਾ, 11 ਫਰਵਰੀ, 2026: ਬ੍ਰਿਟਿਸ਼ ਕੋਲੰਬੀਆ ਵਿਚ ਟੰਬਰ ਰਿਜ ਸੈਕੰਡਰੀ ਸਕੂਲ ਵਿਚ ਇਕ ਬੰਦੂਕਧਾਰੀ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ। ਬੰਦੂਕਧਾਰੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਹੈ।
ਆਰ ਸੀ ਐਮ ਪੀ ਨੇ ਘਟਨਾ ਬਾਰੇ ਹੇਠ ਲਿਖਿਆ ਬਿਆਨ ਜਾਰੀ ਕੀਤਾ ਹੈ:

Click to Follow Babushahi Facebook page →