ਜਗਤਾਰ ਸਿੰਘ ਹਵਾਰਾ ਨੂੰ ਸਰਵਉੱਚ ਅਦਾਲਤ ਤੋਂ ਵੱਡਾ ਝਟਕਾ ਲੱਗਾ
ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ: 18 ਫਰਵਰੀ, 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦੇਸ਼ ਦੀ ਸਰਵਉੱਚ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਹਵਾਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਉਸ ਨੂੰ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Click to Follow Babushahi Facebook page →