File Photo
ਪੰਜਾਬ ਕੈਬਨਿਟ ਦੀ ਹੁਣ 6 ਮਾਰਚ ਨੂੰ ਹੋਵੇਗੀ ਮੀਟਿੰਗ
Babushahi Network
ਚੰਡੀਗੜ੍ਹ 4 ਮਾਰਚ 2026: ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਸਬੰਧੀ ਅਹਿਮ ਤਬਦੀਲੀ ਕੀਤੀ ਗਈ ਹੈ। ਪਹਿਲਾਂ ਇਹ ਮੀਟਿੰਗ 5 ਮਾਰਚ 2026 (ਵੀਰਵਾਰ) ਨੂੰ ਦੁਪਹਿਰ 01:30 ਵਜੇ ਹੋਣੀ ਤੈਅ ਹੋਈ ਸੀ, ਪਰ ਹੁਣ ਇਸ ਵਿੱਚ ਸੋਧ ਕਰਦਿਆਂ ਨਵਾਂ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਕੈਬਨਿਟ ਮੀਟਿੰਗ 6 ਮਾਰਚ 2026 ਨੂੰ ਸਵੇਰੇ ਸਾਢੇ 9 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
Click to Follow Babushahi Facebook page →