ਸਾਬਕਾ IAS ਕੇ.ਜੇ. ਐਸ ਚੀਮਾ ਅਕਾਲੀ ਦਲ 'ਚ ਸ਼ਾਮਲ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 19 ਮਾਰਚ 2026: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਆਈ.ਏ.ਐਸ. (IAS) ਅਧਿਕਾਰੀ ਕੇ. ਜੇ. ਐਸ. ਚੀਮਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋ ਗਏ।
ਹਾਲਾਂਕਿ, ਸੁਖਬੀਰ ਸਿੰਘ ਬਾਦਲ ਨੇ ਅਜੇ ਤੱਕ ਉਨ੍ਹਾਂ ਲਈ ਕਿਸੇ ਵੱਡੀ ਜ਼ਿੰਮੇਵਾਰੀ ਦਾ ਰਸਮੀ ਐਲਾਨ ਨਹੀਂ ਕੀਤਾ ਹੈ, ਪਰ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਅਹਿਮ ਅਹੁਦਾ ਜਾਂ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
Click to Follow Babushahi Facebook page →