ਭਗਵਾਨ ਮਹਾਂਵੀਰ ਜਯੰਤੀ ਮੌਕੇ 31 ਮਾਰਚ ਨੂੰ ਮੀਟ ਤੇ ਆਂਡਿਆਂ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ
ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 31.03.2026 ਨੂੰ ਭਗਵਾਨ ਮਹਾਂਵੀਰ ਜਯੰਤੀ ਵਾਲੇ ਦਿਨ ਜ਼ਿਲ੍ਹਾ ਜਲੰਧਰ ਵਿਖੇ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਅਤੇ ਇਨ੍ਹਾਂ ਦੀ ਹੋਟਲਾਂ/ਢਾਬਿਆਂ/ਰੈਸਟੋਰੈਂਟਾਂ/ਰੇਹੜੀਆਂ ’ਤੇ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।
Click to Follow Babushahi Facebook page →