ਰਾਘਵ ਚੱਢਾ ਨੂੰ AAP ਨੇ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ, 2 ਅਪ੍ਰੈਲ 2026- ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ (AAP) ਨੇ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ (ਉਪ-ਨੇਤਾ) ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਰਾਘਵ ਚੱਢਾ ਦੀ ਜਗ੍ਹਾ ਹੁਣ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਜਾਵੇਗਾ।
Click to Follow Babushahi Facebook page →