Exclusive: ਬੇਅਦਬੀ ਮਾਮਲੇ ’ਤੇ ਕੀ ਹੋਵੇਗੀ ਸਜ਼ਾ: ਪੜ੍ਹੋ ਵਿਧਾਨ ਸਭਾ ’ਚ ਪੇਸ਼ ਹੋਣ ਵਾਲੇ ਪੂਰੇ ਬਿੱਲ ਦੀ ਕਾਪੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਅਪ੍ਰੈਲ, 2026: ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਅਦਬੀ ਬਾਰੇ ਬਿੱਲ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕਰੇਗੀ।
ਬਿੱਲ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 7 ਤੋਂ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਜੇਕਰ ਸਾਜ਼ਿਸ਼ ਅਧੀਨ ਬੇਅਦਬੀ ਕੀਤੀ ਤਾਂ ਫਿਰ ਘੱਟ ਤੋੱ ਘੱਟ 10 ਸਾਲ ਦੀ ਸਜ਼ਾ ਹੋਵੇਗੀ।

ਪੂਰੇ ਬਿੱਲ ਦੀ ਕਾਪੀ ਪੜ੍ਹੋ ਲਿੰਕ ਕਲਿੱਕ ਕਰੋ:
https://drive.google.com/file/d/1Ze0a4hChTyHuzXcQWzR6GNJWb8VsfJHr/view?usp=sharing
- Download Babushahi App
-
-