ਈ ਡੀ ਵੱਲੋਂ ਰਾਜ ਸਭਾ ’ਚ ਆਪ ਦੇ ਡਿਪਟੀ ਲੀਡਰ ਅਸ਼ੋਕ ਮਿੱਤਲ ਦੇ ਠਿਕਾਣਿਆਂ ’ਤੇ ਛਾਪੇਮਾਰੀ
ਬਾਬੂਸ਼ਾਹੀ ਨੈਟਵਰਕ
ਜਲੰਧਰ, 15 ਅਪ੍ਰੈਲ, 2026: ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਨੇ ਅੱਜ ਤੜਕਸਾਰ ਹੀ ਰਾਜ ਸਭਾ ਵਿਚ ਆਮ ਆਦਮੀ ਪਾਰਟੀ (ਆਪ) ਦੇ ਡਿਪਟੀ ਲੀਡਰ ਅਸ਼ੋਕ ਮਿੱਤਲ ਦੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ। ਉਹਨਾਂ ਦੀ ਰਿਹਾਇਸ਼ ਤੇ ਦਫਤਰੀ ਠਿਕਾਣਿਆਂ ’ਤੇ ਛਾਪੇਮਾਰੀ ਜਾਰੀ ਹੈ।
- Download Babushahi App
-
-