ਕਿਰਨਬੀਰ ਸਿੰਘ ਕੰਗ 17 ਅਪ੍ਰੈਲ ਨੂੰ ਕਰਨਗੇ ਨਵੀਂ ਪਾਰਟੀ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 16 ਅਪ੍ਰੈਲ 2026: ਅਕਾਲੀ ਦਲ ਦੇ ਸਾਬਕਾ ਆਗੂ ਕਿਰਨਬੀਰ ਸਿੰਘ ਕੰਗ ਭਲਕੇ 17 ਅਪ੍ਰੈਲ 2026 ਨੂੰ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਨੇ 'ਪੰਜਾਬੀ ਲੋਕਰਾਜ ਪਾਰਟੀ' ਦਾ ਗਠਨ ਕੀਤਾ ਹੈ ਅਤੇ ਇਸ ਸਬੰਧੀ ਰਸਮੀ ਐਲਾਨ ਭਲਕੇ ਕੀਤਾ ਜਾਵੇਗਾ।
- Download Babushahi App
-
-