ਇਕ ਵਾਰ ਦੁਬਾਰਾ ਪੜ੍ਹ ਲਓ ਬੇਅਦਬੀ ਵਿਰੋਧੀ ਬਿਲ ਤੇ ਹੋ ਜਾਓ ਖ਼ਬਰਦਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 19 ਅਪ੍ਰੈਲ 2026 : ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ 'ਤੇ ਦਸਤਖਤ ਕਰ ਦਿੱਤੇ ਹਨ, ਜਿਸ ਨਾਲ ਇਹ ਸੂਬੇ ਵਿੱਚ ਲਾਗੂ ਹੋ ਗਿਆ ਹੈ। ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਪ੍ਰਬੰਧਾਂ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀੇ।
ਲਿੰਕ ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਡਿਟੇਲ : https://drive.google.com/file/d/1eK_GUK1u0YMid8zHm12jQmI0dvDXaRzw/view?usp=sharing
- Download Babushahi App
-
-