ਵੱਡੀ ਖ਼ਬਰ: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ DA 'ਚ 2% ਦਾ ਵਾਧਾ; ਜਾਣੋ ਹੁਣ ਕਿੰਨੀ ਮਿਲੇਗੀ ਤਨਖ਼ਾਹ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 22 ਅਪ੍ਰੈਲ 2026 - ਕੇਂਦਰ ਸਰਕਾਰ ਨੇ ਆਪਣੇ ਲੱਖਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 2 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ, ਜੋ ਕਿ 1 ਜਨਵਰੀ, 2026 ਤੋਂ ਪ੍ਰਭਾਵਸ਼ਾਲੀ ਮੰਨਿਆ ਜਾਵੇਗਾ।

Click to Follow Babushahi Facebook page →