ਟਰੰਪ ਦੀ ਪੱਤਰਕਾਰਾਂ ਨਾਲ ਡਿਨਰ ਪਾਰਟੀ ’ਚ ਗੋਲੀ ਚਲਾਉਣ ਵਾਲਾ ਕਾਬੂ
ਬਾਬੂਸ਼ਾਹੀ ਨੈਟਵਰਕ
ਵਾਸ਼ਿੰਗਟਲ, 26 ਅਪ੍ਰੈਲ, 2026: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੱਤਰਕਾਰਾਂ ਨਾਲ ਡਿਨਰ ਪਾਰਟੀ ਵਿਚ ਗੋਲੀ ਚਲਾਉਣ ਵਾਲਾ ਹਮਲਾਵਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅਮਰੀਕੀ ਰਾਸ਼ਟਰਪਤੀ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Click to Follow Babushahi Facebook page →