ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ।
ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ (MLAs) ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ…
— Bhagwant Mann (@BhagwantMann) April 30, 2026