ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਦਾ ਘਿਰਾਓ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 1 ਮਈ, 2026: ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਵਿਸ਼ਵਾਸ ਮਤਾ ਪੇਸ਼ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ, ਪੰਜਾਬ ਕਾਂਗਰਸ ਨੇ ਵਿਧਾਨ ਸਭਾ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਭਾਜਪਾ ਨੇ ਚੰਡੀਗੜ੍ਹ ਸਥਿਤ ਆਪਣੇ ਪਾਰਟੀ ਮੁੱਖ ਦਫਤਰ ਵਿਖੇ ਖੁੱਲ੍ਹੀ ਵਿਧਾਨ ਸਭਾ ਕਰਨ ਦਾ ਐਲਾਨ ਕੀਤਾ ਹੈ।
Click to Follow Babushahi Facebook page →