ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਬੋਲੀ ਗਈ ਅਪਮਾਨਜਨਕ ਸ਼ਬਦਾਵਲੀ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ
ਰਵੀ ਜੱਖੂ
ਚੰਡੀਗੜ੍ਹ, 14 ਮਈ 2026 : ਪੰਜਾਬੀ ਐਕਟਰ ਯੋਗਰਾਜ ਸਿੰਘ ਵੱਲੋਂ ਪੰਜਾਬੀ ਵੈਬਸੀਰੀਜ਼ ਵਿੱਚ ਔਰਤਾਂ ਪ੍ਰਤੀ ਬੋਲੀ ਗਈ ਬਹੁੱਤ ਹੀ ਅਪਮਾਨਜਨਕ ਸ਼ਬਦਾਵਲੀ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਲਿਆ ਹੈ।
Clic for details : https://drive.google.com/file/d/1kiC7oTu-zsVpXkDJ0cmhaQXOIL1pajb3/view?usp=sharing
- Download Babushahi App
-
-