ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ
ਬਾਬੂਸ਼ਾਹੀ ਨੈਟਵਰਕ
ਰੋਹਤਕ, 26 ਮਈ, 2026: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਗਈ ਹੈ। ਇਸ ਵਾਰ ਉਸਨੂੰ 30 ਦਿਨ ਦੀ ਪੈਰੋਲ ਮਿਲੀ ਹੈ। ਸੰਭਾਵਨਾ ਹੈ ਕਿ ਉਹ ਇਸ ਪੈਰੋਲ ਦੌਰਾਨ ਡੇਰਾ ਸਿਰਸਾ ਵਿਚ ਹੀ ਰਹੇਗਾ। ਇਸ ਸਾਲ ਦੂਜੀ ਵਾਰ ਉਸਨੂੰ ਪੈਰੋਲ ਮਿਲੀ ਹੈ। ਉਹ ਇਥੇ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਕੱਟ ਰਿਹਾ ਹੈ।
- Download Babushahi App
-
-