ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪਹੁੰਚੇ ਬਿਆਸ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਬਾਬੂਸ਼ਾਹੀ ਬਿਊਰੋ
ਬਿਆਸ 31 ਮਈ, 2026
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Nayab Singh Saini) ਅੱਜ ਇੱਕ ਅਹਿਮ ਦੌਰੇ ਤਹਿਤ ਪੰਜਾਬ ਦੇ ਇਤਿਹਾਸਕ ਕਸਬੇ ਬਿਆਸ ਵਿਖੇ ਪਹੁੰਚੇ। ਬਿਆਸ ਆਮਦ ਦੌਰਾਨ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ (courtesy meeting) ਕੀਤੀ।
- Download Babushahi App
-
-