ਅੱਜ (28 ਜੂਨ) ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 28 ਜੂਨ 2026: ਅੱਜ ਦੀਆਂ ਤਾਜ਼ਾ ਖ਼ਬਰਾਂ ਲਾਈਵ ਅੱਪਡੇਟ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੇ ਮੁੱਦੇ 'ਤੇ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:00 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਕਰਨਗੇ।
- Download Babushahi App
-
-