PM Modi ਪਹੁੰਚੇ ਜਲੰਧਰ: ਜਲੰਧਰ ਕੈਂਟ ਵਿਖੇ ਨਵੇਂ ਰੇਲਵੇ ਸਟੇਸ਼ਨ ਦਾ ਕਰਨਗੇ ਉਦਘਾਟਨ ਅਤੇ ਰੇਲ ਗੱਡੀ ਨੂੰ ਵਿਖਾਉਣਗੇ ਹਰੀ ਝੰਡੀ
ਜਲੰਧਰ, 17 ਜੁਲਾਈ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਦੌਰੇ ਦੌਰਾਨ ਜਲੰਧਰ ਪਹੁੰਚ ਗਏ ਹਨ। ਆਪਣੇ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਕੈਂਟ ਵਿਖੇ ਨਵੇਂ ਅਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਇਸ ਨੂੰ ਦੇਸ਼ ਦੇ ਨਾਮ ਸਮਰਪਿਤ ਕਰਨਗੇ। ਪੀਐਮ ਮੋਦੀ ਦੇ ਇਸ ਆਗਮਨ ਨੂੰ ਲੈ ਕੇ ਪ੍ਰਸ਼ਾਸਨ ਅਤੇ ਰੇਲਵੇ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਇਸ ਨਵੇਂ ਪ੍ਰੋਜੈਕਟ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਤੋਂ ਇਲਾਵਾ ਸੰਤ ਰਵਿਦਾਸ ਐਕਸਪ੍ਰੈਸ ਰੇਲ ਗੱਡੀ ਨੂੰ ਵਿਖਾਉਣਗੇ ਹਰੀ ਝੰਡੀ
- Download Babushahi App
-
-