ਅਬੋਹਰ ਤੋਂ ਆਮ ਆਦਮੀ ਦੇ ਹਲਕਾ ਇੰਚਾਰਜ ਨੇ ਦਿੱਤਾ ਅਸਤੀਫ਼ਾ
Ravi Jakhu/ ਬਾਬੂਸ਼ਾਹੀ ਬਿਊਰੋ
ਅਬੋਹਰ, 22 ਜੁਲਾਈ 2026 : ਅਬੋਹਰ ਤੋਂ ਆਮ ਆਦਮੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਅਸਤੀਫ਼ਾ ਦੇ ਦਿੱਤਾ ਹੈ। ਬੀਤੀ ਦਿਨੀ ਅਬੋਹਰ ਵਿੱਚ BJP ਦਾ ਮੇਅਰ ਬਣ ਜਾਣ ਤੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਉਹ ਅਬੋਹਰ ਨਗਰ ਨਿਗਮ ਲਈ ਆਮ ਆਦਮੀ ਪਾਰਟੀ ਦੇ ਮੇਅਰ ਦੀ ਚੋਣ ਨਾ ਕਰਨ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਹਲਕਾ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਪਾਰਟੀ ਹਾਈ ਕਮਾਂਡ ਨੂੰ ਭੇਜ ਰਹੇ ਹਨ।

- Download Babushahi App
-
-