ਸੀ ਬੀ ਆਈ ਵੱਲੋਂ ਚੰਡੀਗੜ੍ਹ ਤੇ ਲੁਧਿਆਣਾ ’ਚ ਅਨੇਕਾਂ ਥਾਵਾਂ ’ਤੇ ਛਾਪੇਮਾਰੀ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 23 ਜੁਲਾਈ, 2026: ਸੀ ਬੀ ਆਈ ਨੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਆਈ ਡੀ ਐਫ ਸੀ ਬੈਂਕ ਖਾਤਿਆਂ ਵਿਚ ਫੰਡਾਂ ਦੇ ਘੁਟਾਲੇ ਦੇ ਸਬੰਧ ਵਿਚ ਚੰਡੀਗੜ੍ਹ ਅਤੇ ਲੁਧਿਆਣਾ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-