ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ, ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 10 ਅਗਸਤ, 2026: ਪੰਜਾਬ ਕੈਬਨਿਟ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਵਿਰੋਧੀ ਧਿਰ ਵੱਲੋਂ ਵੱਖ-ਵੱਖ ਮਾਮਲਿਆਂ ’ਤੇ ਅੱਜ ਵੀ ਹੰਗਾਮਾ ਕਰਨ ਦੇ ਆਸਾਰ ਹਨ।
- Download Babushahi App
-
-