ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕੀਤਾ, ਸੁਖਬੀਰ ਬਾਦਲ ਦਾ ਹਾਲ-ਚਾਲ ਪੁੱਛਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 14 ਅਗਸਤ, 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਨ ਲਈ ਹਰਸਿਮਰਤ ਕੌਰ ਬਾਦਲ ਨੂੰ ਫੋਨ ਕੀਤਾ।
ਇਸ ਮੁੱਦੇ 'ਤੇ ਹਰਸਿਮਰਤ ਕੌਰ ਬਾਦਲ ਦਾ ਟਵੀਟ ਪੜ੍ਹੋ:
- Download Babushahi App
-
-