ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਵਿਜੇ ਸਤਬੀਰ ਸਿੰਘ ਹਸਪਤਾਲ ਵਿੱਚ ਸੁਖਬੀਰ ਬਾਦਲ ਨੂੰ ਮਿਲੇ
ਬਾਬੂਸ਼ਾਹੀ ਨੈੱਟਵਰਕ
ਨਾਂਦੇੜ ਸਾਹਿਬ, 14 ਅਗਸਤ, 2026: ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੇ ਸਤਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਹਸਪਤਾਲ ਜਾ ਕੇ ਹਾਲ-ਚਾਲ ਪੁੱਛਿਆ।
ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਠੀਕ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।
- Download Babushahi App
-
-