ਪੰਜਾਬ ਕਰਮਚਾਰੀ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਮੁੱਖ ਸਕੱਤਰ ਨਾਲ ਮੀਟਿੰਗ ਅੱਜ 25 ਅਗਸਤ ਨੂੰ
Ravi Jakhu
ਚੰਡੀਗੜ੍ਹ, 25 ਅਗਸਤ, 2026: ਪੰਜਾਬ ਕਰਮਚਾਰੀ ਅਤੇ ਪੈਨਸ਼ਨਰ ਸਾਂਝਾ ਫਰੰਟ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਵੇਗੀ।

- Download Babushahi App
-
-