MP ਸਰਬਜੀਤ ਖ਼ਾਲਸਾ ਦੀ ਸਿਹਤ ਵਿਗੜੀ, ਜਲੰਧਰ ਹਸਪਤਾਲ ਹੋਏ ਦਾਖ਼ਲ
Ravi Jakhu/ ਬਾਬੂਸ਼ਾਹੀ ਬਿਊਰੋ
ਫ਼ਰੀਦਕੋਟ, 28 ਅਗਸਤ 2026- ਬਾਬਾ ਬਕਾਲਾ ਸਾਹਿਬ ਵਿਖੇ ਅੱਜ ਹੋ ਰਹੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਪਹੁੰਚਣਾ ਸੀ। ਪਰ ਅਚਾਨਕ ਰਸਤੇ ਵਿੱਚ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਵਿਖੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
- Download Babushahi App
-
-