Breaking: ਪੰਜਾਬ ਸਰਕਾਰ ਨੇ DA ਮਾਮਲੇ ਵਿੱਚ ਸੁਪਰੀਮ ਕੋਰਟ ਦਾ ਕੀਤਾ ਰੁਖ਼, SLP ਦਾਇਰ ਕੀਤੀ
ਰਵੀ ਜਾਖੂ
ਚੰਡੀਗੜ੍ਹ, 1 ਸਤੰਬਰ, 2026: ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਭਾਰਤ ਦੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਇੱਕ ਵਿਸ਼ੇਸ਼ ਪਟੀਸ਼ਨ (SLP) ਦਾਇਰ ਕੀਤੀ ਹੈ।
ਜਾਣਕਾਰੀ ਅਨੁਸਾਰ, ਇਹ ਪਟੀਸ਼ਨ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਵੱਲੋਂ ਨਿਰਮਲ ਸਿੰਘ ਢੀਂਡਸਾ/ਧਨੋਆ ਮਾਮਲੇ ਦੇ ਸਬੰਧ ਵਿੱਚ ਦਾਇਰ ਕੀਤੀ ਗਈ ਹੈ।
ਸੁਪਰੀਮ ਕੋਰਟ ਦੇ ਅਧਿਕਾਰਤ ਰਿਕਾਰਡ ਅਨੁਸਾਰ, ਇਹ ਮਾਮਲਾ ਡਾਇਰੀ ਨੰਬਰ 53830/2026 ਦੇ ਤਹਿਤ ਦਰਜ ਕੀਤਾ ਗਿਆ ਹੈ ਅਤੇ ਇਸਦੀ ਮੌਜੂਦਾ ਸਥਿਤੀ "ਲੰਬਿਤ" ਦਿਖਾਈ ਗਈ ਹੈ।
- Download Babushahi App
-
-