← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ 12 ਸਤੰਬਰ ਦੀ ਇੱਕ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਰਵੀ ਜੱਖੂ
ਚੰਡੀਗੜ੍ਹ, 9 ਸਤੰਬਰ 2026 - ਪੰਜਾਬ ਸਰਕਾਰ ਨੇ 12 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Total Responses : 136