ਥਾਣੇਦਾਰ ਵਿਜੇਪਾਲ ਸਿੰਘ ਗਰੇਵਾਲ ਥਾਣਾ ਸਦਰ ਖੰਨਾ ਦੇ ਨਵੇਂ ਮੁੱਖ ਅਫ਼ਸਰ ਲੱਗੇ
ਖੰਨਾ( ਰਵਿੰਦਰ ਢਿੱਲੋਂ )
ਥਾਣੇਦਾਰ ਵਿਜੇਪਾਲ ਸਿੰਘ ਗਰੇਵਾਲ ਵੱਲੋਂ ਥਾਣਾ ਸਦਰ ਖੰਨਾ ਦੇ ਨਵੇਂ ਮੁੱਖ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ।
ਅਹੁਦਾ ਸੰਭਾਲਣ ਉਪਰੰਤ ਉਹਨਾਂ ਦੀਆਂ ਕਿਹਾ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖਣਾ। ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਠੋਸ ਕਦਮ ਚੁੱਕਣਾ।
ਥਾਣੇ ਵਿੱਚ ਆਉਣ ਵਾਲੇ ਹਰ ਨਾਗਰਿਕ ਦੀ ਗੱਲ ਪਹਿਲ ਦੇ ਆਧਾਰ ’ਤੇ ਸੁਣਨਾ ਅਤੇ ਮਾਮਲਿਆਂ ਦਾ ਨਿਰਪੱਖਤਾ ਨਾਲ ਹੱਲ ਕਰਨਾ। ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਇਲਾਕਾ ਨਿਵਾਸੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ
- Download Babushahi App
-
-