ਪ੍ਰੋਗਰਾਮ ਦਾ ਦ੍ਰਿਸ਼
ਦੀਦਾਰ ਗੁਰਨਾ
ਅਮਲੋਹ 19 ਸਤੰਬਰ 2026 : ਪਿੰਡ ਨੂਰਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਤਿੰਨ ਦਰਜਨ ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ , ਪਾਰਟੀ ਵਿੱਚ ਉਹਨਾਂ ਦਾ ਸਵਾਗਤ ਕੀਤਾ ਗਿਆ
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੁਰਜੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਲਾਡੀ, ਹਰਪਾਲ ਸਿੰਘ, ਕਰਨੈਲ ਸਿੰਘ, ਦਿਲਬਾਗ ਸਿੰਘ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਪੰਚ, ਹਰਜੀਤ ਸਿੰਘ ਲੰਬੜ, ਗੰਗਾ ਰਾਮ, ਮਲਕੀਤ ਸਿੰਘ, ਗੁਰਦੀਪ ਸਿੰਘ ਦੀਪਾ, ਹਰਬੰਸ ਸਿੰਘ ਪੱਲੂ, ਮਨਵਿੰਦਰ ਸਿੰਘ ਮਿੰਦੀ, ਸੁਰਮੁੱਖ ਸਿੰਘ ਬੱਗਾ, ਮਨਜੀਤ ਸਿੰਘ ਫੋਰਮੈਨ, ਸੁਖਦੇਵ ਸਿੰਘ, ਭੁਪਿੰਦਰ ਸਿੰਘ ਫੌਜੀ, ਜਸਵੀਰ ਸਿੰਘ ਜੱਸੀ, ਗੁਰਵਿੰਦਰ ਸਿੰਘ ਰੌਕੀ, ਮਿਸਤਰੀ ਮਹਿੰਦਰ ਸਿੰਘ, ਰਾਜੂ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਬਬਲੂ, ਰਾਜਵੀਰ ਸਿੰਘ, ਗੁਰਮੇਲ ਸਿੰਘ ਸਾਬਕਾ ਪੰਚ, ਜਰਨੈਲ ਸਿੰਘ, ਜਗਦੀਸ਼ ਸਿੰਘ ਬੰਟੀ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਟੇਲਰ ਅਤੇ ਇੰਦਰਜੀਤ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਲ ਸਨ
ਇਸ ਮੌਕੇ ਬਲਾਕ ਪ੍ਰਧਾਨ ਅਮਲੋਹ ਜਗਵੀਰ ਸਿੰਘ ਸਲਾਣਾ, ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ ਸੰਜੀਵ ਦੱਤਾ, ਬਲਵੀਰ ਸਿੰਘ ਮਿੰਟੂ ਸਾਬਕਾ ਬਲਾਕ ਸੰਮਤੀ ਮੈਂਬਰ, ਅਮਨਜੋਤ ਕੌਰ ਸਾਬਕਾ ਸਰਪੰਚ, ਬਲਜਿੰਦਰ ਸਿੰਘ ਭੱਟੋ, ਪਰਗਟ ਸਿੰਘ ਅੰਨੀਆਂ, ਪ੍ਰੀਤਮ ਬੈਣਾ, ਗੁਰਬਚਨ ਕਾਹਨਪੁਰਾ, ਭੂਸਣ ਸ਼ਰਮਾ, ਜਰਨੈਲ ਸਿੰਘ ਰੰਧਾਵਾ, ਰਾਕੇਸ਼ ਕੁਮਾਰ ਗੋਗੀ, ਸ਼ਸ਼ੀ ਸ਼ਰਮਾ, ਪਰਮਜੀਤ ਭੱਦਲਥੂਹਾ, ਜਵਾਹਰ, ਰਾਜਵਿੰਦਰ ਕੌਰ ਭੱਦਲਥੂਹਾ, ਲਵਪ੍ਰੀਤ ਕਾਹਨਪੁਰਾ, ਭਰਪੂਰ ਸਿੰਘ, ਬਲਵੰਤ ਸਿੰਘ, ਕਰਨੈਲ ਸਿੰਘ, ਦਲਜੋਤ ਔਜਲਾ, ਰਿਪੁਦਮਨ ਗਿੱਲ, ਮੇਵਾ ਸਿੰਘ ਭਗਵਾਨਪੁਰਾ ਅਤੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ
- Download Babushahi App
-
-