ਜਥੇਦਾਰ ਵੱਲੋਂ ਪੰਥ ਵਿੱਚੋਂ ਕੱਢਣ ਦੇ ਫੈਸਲੇ 'ਤੇ ਅਮਰਜੀਤ ਸਿੰਘ ਚਾਵਲਾ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ, ਦੇਖੋ ਵੀਡੀਓ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 21 ਸਤੰਬਰ, 2026: ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਔਰਤ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ ਪੰਥ ਵਿੱਚੋਂ ਕੱਢਣ ਦੇ ਫੈਸਲੇ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਸੀ। ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਸੁੱਚਾ ਸਿੰਘ ਲੰਗਾਹ ਨਹੀਂ ਹਨ।
- Download Babushahi App
-
-